ਅੰਮ੍ਰਿਤਸਰ ਏਅਰਪੋਰਟ ‘ਤੇ ਹੰਗਾਮਾ: ਦੁਬਈ ਦੀ ਫਲਾਈਟ ‘ਚ ਯਾਤਰੀਆਂ ਨੂੰ ਬਿਠਾ ਕੇ 6 ਘੰਟੇ ਕਰਵਾਈ ਉਡੀਕ

ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ ਖੜ੍ਹੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ (ਏ.ਆਈ.) ਐਕਸਪ੍ਰੈੱਸ ਫਲਾਈਟ ‘ਚ ਸ਼ਨੀਵਾਰ ਰਾਤ ਨੂੰ ਹੰਗਾਮਾ ਹੋ ਗਿਆ।…