ਲੁਧਿਆਣਾ ‘ਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ਖਿਲਾਫ FIR ਦਰਜ

ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ’ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵਾਂ ਦੋਸ਼ੀਆਂ ‘ਤੇ ਅਮਰ ਸ਼ਹੀਦ ਸੁਖਦੇਵ ਥਾਪਰ ਅੰਤਰਰਾਜੀ ਬੱਸ ਸਟੈਂਡ…