ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਝਟਕਾ , ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਨਾਮਨਜ਼ੂਰ

ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦਾ ‘ਅਸਤੀਫ਼ਾ’ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ…