ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ)…