ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ:…