Shimla ਤੋਂ ਵੀ ਠੰਢੀ ਹੋਈ ਦਿੱਲੀ, ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਹਾੜਾਂ ’ਚ ਵਸੇ ਸ਼ਿਮਲਾ ‘ਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,…