ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਝੋਨੇ ਦੇ ਖ਼ੇਤ ਵਿਚੋਂ ਮਿਲੀ ਲਾਸ਼

ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਮਹਾਵਾ ਦੇ ਇਕ ਨਾਬਾਲਗ ਦੀ ਝੋਨੇ ਦੇ ਖੇਤਾਂ ਵਿਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਦਿੱਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ…