ਪੰਜਾਬ ‘ਚ NHAI ਦੇ ਰੁਕੇ ਹੋਏ ਪ੍ਰਾਜੈਕਟਾਂ ਬਾਰੇ ਹਾਈਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

 ਪੰਜਾਬ ਵਿੱਚ NHAI ਦੇ ਰੁਕੇ ਹੋਏ ਪ੍ਰਾਜੈਕਟਾਂ ਬਾਰੇ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮੁੱਖ ਸਕੱਤਰ ਨੂੰ ਪੁੱਛਿਆ ਕੀ ਉਹ ਦੱਸਣ ਕਿ ਪਿਛਲੇ…