ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਸਦਨ ਨੇ ਮਾਤਾ ਗੁਜਰੀ ਜੀ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ ਮਹਾਨ ਕੁਰਬਾਨੀਆਂ ਸਾਨੂੰ ਜ਼ੁਲਮ…