ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ…