ਨਸ਼ਾ ਤਸਕਰ ਦੇ ਘਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਜ਼ਬਤ ਕੀਤੀ 23 ਕਿਲੋ ਹੈਰੋਇਨ

ਯੁੱਧ ਨਸ਼ਿਆਂ ਵਿਰੁੱਧ ਜੀ ਤਹਿਤ ਨਸ਼ਿਆ ਦੇ ਖ਼ਿਲਾਫ਼ ਲਗਾਤਾਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਜਿਸ ਦੇ ਚਲਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵਾਰ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ…