ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ…