ਮੋਗਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦੋ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ

 ਮੋਗਾ ਪੁਲਿਸ ਵੱਲੋਂ ਦੇਰ ਰਾਤ ਗਸ਼ਤ ਦੇ ਦੌਰਾਨ ਇੱਕ ਸ਼ੱਕੀ ਵਿਅਕਤੀ ਕੋਲੋਂ ਦੋ ਕਿਲੋ ਅਫੀਮ ਨਾਲ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸਦੀ ਸਕੋਰਪੀਓ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।…