ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ…