ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ USA BASED ਕਾਰਟੇਲ ਦਾ ਕੀਤਾ ਪਰਦਾਫਾਸ਼; 1.5 ਕਿਲੋ ਹੈਰੋਇੰਨ, 3 ਲੱਖ ਰੁਪਏ ਡਰੱਗ ਮਨੀ ਸਮੇਤ ਇੱਕ ਕਾਬੂ

ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ…