ਅਦਾਲਤ ਨੇ ASI ਨੂੰ ਸੁਣਾਈ 5 ਸਾਲ ਦੀ ਸਜ਼ਾ, ਸਾਰਾ ਮਾਮਲਾ ਕਰ ਦੇਵੇਗਾ ਹੈਰਾਨ

ਲੁਧਿਆਣਾ : ਵਧੀਕ ਸੈਸ਼ਨ ਜੱਜ ਅਜੀਤ ਅੱਤਰੀ (Additional Sessions Judge Ajit Attri) ਦੀ ਅਦਾਲਤ ਨੇ ਥਾਣਾ ਸ਼ਿਮਲਾਪੁਰੀ (Shimlapuri) ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਵਾਸੀ ਪਿੰਡ ਰਾਮਪੁਰ ਪੱਤੀ (Village Rampur Patti) ਹੁਸ਼ਿਆਰਾ ਦੋਰਾਹਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ…