ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਪਰਚਾ ਦਰਜ

ਚੰਡੀਗੜ੍ਹ: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ…