Manipur Violence : ਮਨੀਪੁਰ ‘ਚ ਫਿਰ ਭੜਕੀ ਹਿੰਸਾ, ਗੋਲੀਬਾਰੀ ‘ਚ 9 ਲੋਕਾਂ ਦੀ ਮੌਤ, ਕਈ ਜ਼ਖਮੀ

Manipur Violence: ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਮੇਨਲੋਕ ਖੇਤਰ ਵਿੱਚ ਤਾਜ਼ਾ…