‘ਆਪ’ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ…