ਮੌਸਮ ਵਿਭਾਗ ਦੀ 17 ਜਨਵਰੀ ਤੱਕ ਭਵਿੱਖਬਾਣੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ…

ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਜਾਰੀ ਹੈ। ਐਤਵਾਰ ਸਵੇਰੇ ਵੀ ਪੂਰੇ ਇਲਾਕੇ ‘ਚ ਸੰਘਣੀ ਧੁੰਦ ਛਾਈ ਰਹੀ। ਇਸ ਦੌਰਾਨ ਜ਼ੀਰੋ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ।…