Jalandhar West by-election : ਜਲੰਧਰ ਪਛਮੀ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ: ਪੰਜਾਬ ਦੀ ਜਲੰਧਰ ਪਛਮੀ  ਵਿਧਾਨ ਸਭਾ ਸੀਟ ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿਤੀ ਹੈ। ਬੁਧਵਾਰ ਦੇਰ ਰਾਤ ਕੀਤੇ ਐਲਾਨ…