ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ…