India-Pak Border: ਭਾਰਤ-ਪਾਕਿ ਸਰਹੱਦ ’ਤੇ ਬੀਐਸਐਫ਼ ਦੀਆਂ ਮਹਿਲਾ ਜਵਾਨ ਸੰਭਾਲਣਗੀਆਂ ਮੋਰਚਾ

 ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਇਕ ਹੋਰ ਬਟਾਲੀਅਨ ਪੰਜਾਬ ਵਿਚ ਤਾਇਨਾਤ ਕੀਤੀ ਜਾਵੇਗੀ। ਬਟਾਲੀਅਨ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਪਾਰ ਤੋਂ ਬਹੁਤ ਜ਼ਿਆਦਾ…