ਪੰਜਾਬ ਵਿਚ 22 ਜਨਵਰੀ ਦੀ ਛੁੱਟੀ ਦਾ ਐਲਾਨ, ਸੋਮਵਾਰ ਨੂੰ ਇਹ ਸਕੂਲ ਰਹਿਣਗੇ ਬੰਦ

22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਰ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਣੀ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਨੂੰ ਲੈ ਕੇ ਦੇਸ਼ ਭਰ ‘ਚੋਂ ਕਾਫੀ ਉਤਸ਼ਾਹ…