ਪੰਜਾਬ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਬਾਰੇ ਬੋਲੇ ​​ਨਵਜੋਤ ਸਿੱਧੂ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇਸ ਵਾਰ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਦਾਅਵਾ ਕੀਤਾ ਕਿ ਪੰਜਾਬ ‘ਚ ਸ਼ਰੇਆਮ…