ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ‘ਚੋਂ ਦੋ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਬਦਲੇ ਰੁੱਖ ਦੇ ਨਤੀਜੇ ਵਜੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ…